“ਚੱਭੇਵਾਲ ਦੀ ਸਿੱਖ ਸੰਗਤ ਵੱਲੋਂ ਪੰਥਕ ਅਕਾਲੀ ਲਹਿਰ ਨੂੰ ਸਮਰਥਨ”

ਸਿੱਖ ਸੰਗਤ ਨੂੰ ਜਦੋਂ ਪਤਾ ਲੱਗਾ ਕਿ ਜਥੇਦਾਰ ਭਾਈ ਰਣਜੀਤ ਸਿੰਘ ਸਾਡੇ ਇਲਾਕੇ ਵਿੱਚੋਂ ਲੰਘ ਰਹੇ ਹਨ, ਤਾਂ ਉਹਨਾਂ ਬੜੇ ਸਤਿਕਾਰ ਸਹਿਤ ਸਿੰਘ ਸਾਹਿਬ ਨੂੰ ਲੰਗਰ ਛਕ ਕੇ ਜਾਣ ਦੀ ਬੇਨਤੀ ਕੀਤੀ। ਸਿੰਘ ਸਾਹਿਬ ਨੇ ਸਿੱਖ ਸੰਗਤ ਦਾ ਮਾਣ-ਸਤਿਕਾਰ ਕਰਦਿਆਂ ਉਹਨਾਂ ਕੋਲ ਲੰਗਰ ਛਕਿਆ।
ਸਿੱਖ ਸੰਗਤ ਵੱਲੋਂ ‘ਪੰਥਕ ਅਕਾਲੀ ਲਹਿਰ’ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ‘ਪੰਥਕ ਅਕਾਲੀ ਲਹਿਰ’ ਦਾ ਸਾਥ ਦੇਣ ਦਾ ਵਾਅਦਾ ਕੀਤਾ।

Leave a Reply