ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ‘ਪੰਥਕ ਅਕਾਲੀ ਲਹਿਰ’ ਨੇ ਕੀਤੀ ਮੀਟਿੰਗ” – ਜੋਧਾਂ ਮਨਸੂਰਾਂ, ਅਸਥਾਨ ਬਾਬਾ ਬੇਦੀ ਜੀ

ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਜੀ ਦੀ ਅਗਵਾਈ ਵਿੱਚ ‘ਪੰਥਕ ਅਕਾਲੀ ਲਹਿਰ’ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਸਿੰਘ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਭਾਈ ਰਣਜੀਤ ਸਿੰਘ, ਸਕੱਤਰ ਸ੍ਰ. ਅੰਮ੍ਰਿਤ ਸਿੰਘ ਰਤਨਗੜ੍ਹ, ਭਾਈ ਗੁਰਪ੍ਰੀਤ ਸਿੰਘ ਰੰਧਾਵਾ (ਮੈਂਬਰ SGPC), ਭਾਈ ਤਰਲੋਚਨ ਸਿੰਘ ਕਾਲੜਾ (NRI ਕੈਨੇਡਾ) ਸ਼ਾਮਿਲ ਹੋਏ।

ਮੀਟਿੰਗ ਵਿੱਚ ਸਿੱਖ ਪੰਥ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ‘ਪੰਥ’ ਦੀ ਚੜ੍ਹਦੀਕਲਾ ਲਈ ਹੋਰ ਤੇਜ਼ੀ ਨਾਲ ਕੰਮ ਕਰਨ ਵਾਸਤੇ ਏਜੰਡਾ ਉਲੀਕਿਆ ਗਿਆ।

Leave a Reply