ਭੋਗ ਸਮਾਗਮ – ਨਵਤੇਜ ਸਿੰਘ

(ਪਿੰਡ ਰੌਲ, ਦੋਰਾਹਾ ਲੁਧਿਆਣਾ)
 
ਪੰਥਕ ਅਕਾਲੀ ਲਹਿਰ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਰੌਲ ਦੇ ਨੌਜਵਾਨ ਸਪੁੱਤਰ ਨਵਤੇਜ ਸਿੰਘ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਉਹਨਾਂ ਦੀ ਅੰਤਿਮ ਅਰਦਾਸ ਮੌਕੇ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਸਿੰਘ ਸਾਹਿਬ ਨੇ ਜਿੰਦਗੀ ਤੇ ਮੌਤ ਦੇ ਫਲਸਫੇ ਬਾਰੇ ਗੁਰਮਤਿ ਵਿਚਾਰਾਂ ਵੀ ਕੀਤੀਆਂ।