“ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ”

ਝਨੇਰ, ਨੇੜੇ ਕੁੱਪ ਰਹੀੜਾ

ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ “ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ” ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਸਿੱਖ ਸੰਗਤ ਨੂੰ “ਗੁਰੂ” ਦੀ ਸਰਪ੍ਰਸਤੀ ਵਿੱਚ ਜੀਵਨ ਜਿਉਣ ਦੀ ਅਪੀਲ ਕੀਤੀ ਅਤੇ “ਗੁਰੂ ਸਾਹਿਬ” ਵੱਲੋਂ ਬਖਸ਼ੀ ਵੱਡਮੁੱਲੀ ਵਿਰਾਸਤ ਨੂੰ ਸੰਭਾਲਣ ਲਈ ਆਪਣਾ ਫਰਜ਼ ਅਦਾ ਕਰਨ ਲਈ ਕਿਹਾ।

ਸਿੰਘ ਸਾਹਿਬ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਵਿੱਚ ਸਿੱਖੀ ਸਿਧਾਂਤਾਂ ਵਿੱਚ ਆ ਰਹੇ ਨਿਘਾਰ ਨੂੰ ਦੂਰ ਕਰਨ ਲਈ ‘ਪੰਥਕ ਅਕਾਲੀ ਲਹਿਰ’ ਦਾ ਸਾਥ ਦਿਓ ਤਾਂ ਜੋ ਸਿੱਖ ਪੰਥ ਨੂੰ ਰਹਿੰਦੀ ਦੁਨੀਆਂ ਤੱਕ ਚੜ੍ਹਦੀਕਲਾ ‘ਚ ਰੱਖਿਆ ਜਾ ਸਕੇ। ਸਿੱਖ ਸੰਗਤ ਨੇ ਜੈਕਾਰੇ ਲਗਾ ਕੇ ਸਿੰਘ ਸਾਹਿਬ ਦੇ ਬੋਲਾਂ ਨੂੰ ਪ੍ਰਵਾਨਗੀ ਦਿੱਤੀ।

Leave a Reply