ਪੁਲਿਸ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਕੀਤੀ ਗਈ ਕੁੱਟਮਾਰ ਦੀ ‘ਪੰਥਕ ਅਕਾਲੀ ਲਹਿਰ’ ਵੱਲੋਂ ਸਖ਼ਤ ਨਿਖੇਧੀ

ਜਥੇਦਾਰ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਵਿੱਚ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਲੀਡਰਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜਮਾਂ ਉੱਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।