Singh Sahib Bhai Ranjit Singh Ji Attends Gurpurab at Kannakwal Bhangua Sangrur


ਕਣਕਵਾਲ ਭੰਗੂਆ ਸੰਗਰੂਰ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਵੱਲੋਂ ਸ਼ਮੂਲੀਅਤ ਕੀਤੀ ਗਈ ।

ਸਿੰਘ ਸਾਹਿਬ ਨੇ ਗੁਰੂ ਸਾਹਿਬ ਜੀ ਦੇ ਮਹਾਨ ਜੀਵਨੀ ਤੇ ਚਾਨਣਾਂ ।

ਨਾਲ ਹੀ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੂਰਜੋਰ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਅਸੀਂ ਦਸਮ ਪਿਤਾ ਦੇ ਵਾਰਸ ਬਣਕੇ ਅਜੋਕੇ ਸਮੇਂ ਦੇ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਕੌਮ ਦੇ ਗਦਾਰਾਂ ਦੁਸ਼ਮਣ ਬਾਦਲ ਪਰਿਵਾਰ ਨੂੰ ਪੰਥਕ ਸੰਸਥਾਵਾਂ ਤੋਂ ਲਾਂਭੇ ਕਰੀਏ ਤੇ ਸਿਧਾਂਤਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ ।

ਸਾਰੀਆਂ ਸਿੱਖ ਸੰਗਤਾਂ ਪੰਥਕ ਅਕਾਲੀ ਲਹਿਰ ਨਿਰੋਲ ਧਾਰਮਿਕ ਜੱਥੇਬੰਦੀ ਦਾ ਸਾਥ ਦਿਉ।


Leave a Reply